Monday, June 26, 2017

ਬੁੱਢਾ ਦਲ ਚਲਦੇ ਵਹੀਰ ਵਲੋਂ ਰਤੀਆ ਹਰਿਆਣਾ ਵਿਖੇ ਧਾਰਮਿਕ ਸਮਾਗਮ

ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਦਰਸਾਈ ਮਰਿਯਾਦਾ ਮੁਤਾਬਕ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦੇ ਵਹੀਰ ਵਲੋਂ ਪੰਜਾਬ ਦੇ ਵੱਖ ਵੱਖ ਜਿਲਿਆਂ \'ਚ ਚੱਕਰ ਵਰਤੀ ਰਹਿ ਕੇ ਧਰਮ ਪ੍ਰਚਾਰ ਅੰਮ੍ਰਿਤ ਸੰਚਾਰ ਲਹਿਰ ਤਹਿਤ ਅਨੇਕਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਗੁਰੂ ਵਾਲੇ ਬਣਾਇਆ ਜਾ ਰਿਹਾ ਹੈ। ਪੰਥ ਬੁੱਢਾ ਦਲ ਦੇ ਮੌਜੂਦਾ �

Read Full Story: http://www.punjabinfoline.com/story/27360