Friday, June 2, 2017

ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਉਸਾਰੀ ਅਧੀਨ ਯਾਦਗਾਰੀ ਗੇਟ ਦੇ ਨਿਰਮਾਣ ਦਾ ਲਿਆ ਜਾਇਜਾ

ਤਲਵੰਡੀ ਸਾਬੋ, 2 ਜੂਨ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਨੂੰ ਆਂਉਦੇ ਮੁੱਖ ਰਾਸਤੇ ਤੇ ਬੁੱਢਾ ਦਲ ਦੇ ਬਾਰ੍ਹਵੇਂ ਜਥੇਦਾਰ ਬਾਬਾ ਚੇਤ ਸਿੰਘ ਦੀ ਯਾਦ ਵਿੱਚ ਉਸਾਰੇ ਜਾ ਰਹੇ ਯਾਦਗਾਰੀ ਗੇਟ ਦੀ ਉਸਾਰੀ ਦੇ ਕੰਮਾਂ ਦਾ ਬੁੱਢਾ ਦਲ ਦ�

Read Full Story: http://www.punjabinfoline.com/story/27209