Friday, June 9, 2017

ਸਰਕਾਰੀ ਸਕੂਲ ਤਲਵੰਡੀ ਸਾਬੋ ਦੇ ਵਿਦਿਆਰਥੀ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪੀ੍ਰਖਿਆ ਦੀ ਮੈਰਿਟ ਸੂਚੀ ਵਿੱਚ ਨਾਂ ਦਰਜ ਕਰਵਾਇਆ

ਤਲਵੰਡੀ ਸਾਬੋ, 9 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨਵਜੋਤ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਦਸਵੀਂ ਜਮਾਤ ਦੀ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ-2017 ਅੱਛੇ ਨੰਬਰਾਂ ਨਾਲ ਪਾਸ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਂਦਾਂ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। \r\n ਪ੍ਰਿੰਸੀਪਲ ਸ਼੍ਰੀਮਤੀ ਸ਼ਰ�

Read Full Story: http://www.punjabinfoline.com/story/27261