Monday, June 12, 2017

ਟ੍ਰੈਫਿਕ ਪੁਲਿਸ ਵੱਲੋਂ ਟਰੱਕ ਯੂਨੀਅਨ ਵਿੱਚ ਲਾਇਆ ਗਿਆ ਟ੍ਰੈਫਿਕ ਜਾਗਰੂਕਤਾ ਕੈਂਪ

ਤਲਵੰਡੀ ਸਾਬੋ, 12 ਜੂਨ (ਗੁਰਜੰਟ ਸਿੰਘ ਨਥੇਹਾ)- ਬਠਿੰਡਾ ਟ੍ਰੈਫਿਕ ਪੁਲਿਸ ਵੱਲੋਂ ਸੜਕੀ ਹਾਦਸਿਆਂ ਵਿੱਚ ਕਮੀ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਟ੍ਰੈਫਿਕ ਪੁਲਿਸ ਬਠਿੰਡਾ ਦੇ ਹੌਲਦਾਰ ਹਾਕਮ ਸਿੰਘ ਵੱਲੋਂ ਇੱਕ ਟ੍ਰੈਫਿਕ ਜਾਗਰੂਕਤਾ ਕੈਂਪ ਦਾ ਸਥਾਨ ਟਰੱਕ ਯੂਨੀਅਨ ਵਿੱਚ ਆਯੋਜਨ ਕੀਤਾ ਗਿਆ।\r\n ਹੌਲਦਾਰ ਹਾਕਮ ਸਿੰਘ ਨੇ ਟਰੱਕ ਆਪ੍ਰੇਟਰਾਂ ਤੇ ਡਰਾਈਵ�

Read Full Story: http://www.punjabinfoline.com/story/27284