Friday, June 2, 2017

ਵਰਕਰਾਂ ਨਾਲ ਵਧੀਕੀ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਲੈਜਾਣ ਤੋਂ ਵੀ ਗੁਰੇਜ ਨਹੀ ਕਰਾਂਗੇ-ਸਾਬਕਾ ਵਿਧਾਇਕ ਸਿੱਧੂ

ਤਲਵੰਡੀ ਸਾਬੋ, 2 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦੇ ਨਿਰਮਾਣ ਲਈ ਕਰਵਾਈਆਂ ਜਾ ਰਹੀਆਂ ਜਿਲ੍ਹਾ ਪੱਧਰੀ ਮੀਟਿੰਗਾਂ ਦੀ ਲੜੀ ਵਿੱਚ ਬੀਤੇ ਦਿਨ ਬਠਿੰਡਾ ਦੇ ਜੀਤ ਪੈਲੇਸ ਵਿੱਚ ਕਰਵਾਈ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਸਭ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਵੱਲੋਂ ਸ਼ਮੂਲੀਅਤ ਕਰਨ ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਾਬਕ�

Read Full Story: http://www.punjabinfoline.com/story/27210