Monday, June 26, 2017

ਬਰਗਾੜੀ ਸਮੇਤ ਸਿੱਖ ਮਸਲਿਆਂ ਦੇ ਹੱਲ ਲਈ ਸਰਬੱਤ ਖਾਲਸਾ ਜਥੇਦਾਰਾਂ ਵੱਲੋਂ ਇੱਕ ਵਫਦ ਪੰਜਾਬ ਸਰਕਾਰ ਨੂੰ ਮਿਲੇਗਾ

ਤਲਵੰਡੀ ਸਾਬੋ, ੨੬ ਜੂਨ (ਗੁਰਜੰਟ ਸਿੰਘ ਨਥੇਹਾ)- ਬਰਗਾੜੀ, ਬਹਿਬਲ ਕਲਾਂ ਅਤੇ ਹੋਰ ਸਿੱਖ ਮਸਲਿਆਂ ਦੇ ਹੱਲ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਵੱਲੋਂ ਸੰਤਾਂ, ਮਹਾਂਪੁਰਸ਼ਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਦਾ ਇੱਕ 21 ਮੈਂਬਰੀ ਵਫਦ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰੇਗਾ। ਉਕਤ ਜਾਣਕਾਰੀ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ�

Read Full Story: http://www.punjabinfoline.com/story/27358