ਤਲਵੰਡੀ ਸਾਬੋ ੭ ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਸੀ ਪ੍ਰੰਤੂ ਅੱਜ ਸਵੇਰੇ ਤਲਵੰਡੀ ਸਾਬੋ ਇਲਾਕੇ ਵਿੱਚ ਆਈ ਤੇਜ਼ ਹਨੇਰੀ ਅਤੇ ਵਰਖਾ ਨੇ ਜਿੱਥੇ ਇੱਕ ਵਾਰ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਉਥੇ ਕਿਸਾਨਾਂ ਲਈ ਵੀ ਇਹ ਵਰਖਾ ਵਰਦਾਨ ਸਾਬਤ ਹੋ ਰਹੀ ਹੈ। ਪ੍ਰੰਤੂ ਦੂਜੇ ਪਾਸੇ ਵਰਖਾ ਦੇ ਨਾਲ-ਨ�