Friday, June 30, 2017

ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ਗੁਰਮਤਿ ਲਹਿਰ ਦੀਆਂ ਤਿਆਰੀਆਂ ਮੁਕੰਮਲ

ਤਲਵੰਡੀ ਸਾਬੋ, 30 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1 ਜੁਲਾਈ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ਗੁਰਮਤਿ ਪ੍ਰਚੰਡ ਲਹਿਰ ਮੌਕੇ ਤਖਤ ਸਾਹਿਬ ਤੇ ਆਯੋਜਿਤ ਕੀਤੇ ਜਾਣ ਵਾਲੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਫਾਈਨਲ ਪ੍ਰਬੰਧਾਂ ਦਾ ਜਾਇਜਾ ਸ਼੍ਰੋਮਣੀ ਕ�

Read Full Story: http://www.punjabinfoline.com/story/27397