Friday, June 16, 2017

ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀ ਯਾਦ ਸਤਾਉਣ ਲੱਗੀ - ਭਾਜਪਾ ਆਗੂ

ਧੂਰੀ,15 ਜੂਨ (ਮਹੇਸ਼ ਜਿੰਦਲ) ਸੂਬੇ \'ਚ ਨਵੀਂ ਬਣੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ \'ਚ ਕੀਤੇ ਵਾਅਦੇ ਅਨੁਸਾਰ ਕਿਸਾਨਾਂ, ਮਜ਼ਦੂਰਾਂ, ਵਪਾਰੀ ਵਰਗ ਤੇ ਗ਼ਰੀਬ ਤੇ ਪਛੜੇ ਵਰਗ ਨੂੰ ਹੋਰ ਜ਼ਿਆਦਾ ਸਹੂਲਤਾਂ ਦੇਣ ਦੀ ਬਜਾਏ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਵੀ ਵਾਪਸ ਲੈ ਕੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ �

Read Full Story: http://www.punjabinfoline.com/story/27301