Monday, June 12, 2017

ਰਾਜ ਨਰਸਿੰਗ ਹੋਮ ਤਲਵੰਡੀ ਸਾਬੋ ਦੇ ਡਾਕਟਰਾਂ ਦੀ ਅਣਗਹਿਲੀ ਨੇ ਲਈ ਜੱਚਾ ਦੀ ਜਾਨ

ਤਲਵੰਡੀ ਸਾਬੋ, 12 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਨੱਤ ਰੋਡ \'ਤੇ ਸਥਿਤ ਰਾਜ ਨਰਸਿੰਗ ਹੋਮ ਵਿੱਚ ਜਣੇਪਾ ਕਰਵਾਉਣ ਆਈ ਇੱਕ ਔਰਤ ਦੀ ਡਾਕਟਰਾਂ ਦੀ ਕਥਿਤ ਅਣਗਹਿਲੀ ਕਾਰਨ ਮੌਤ ਹੋਣ ਪਿੱਛੋਂ ਮ੍ਰਿਤਕਾ ਦੇ ਪਰਿਵਾਰ ਵੱਲੋਂ ਅੱਜ ਉਕਤ ਹਸਪਤਾਲ ਅੱਗੇ ਧਰਨਾ ਲਾ ਕੇ ਡਾਕਟਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਡਾਕਟਰਾਂ ਖਿਲਾਫ ਪਰਚਾ ਦਰਜ ਕਰਨ ਅਤੇ ਉਕਤ ਹਸਪਤਾਲ ਦੇ ਡਾਕਟਰਾਂ ਦੀਆਂ ਡਿਗ�

Read Full Story: http://www.punjabinfoline.com/story/27282