Sunday, June 18, 2017

ਕਥਿਤ ਨਸ਼ਾ ਤਸਕਰ ਮੋਨੂ ਅਰੋੜਾ ਦੀ ਅੰਤਿਮ ਅਰਦਾਸ ਉਪਰੰਤ ਪਰਿਵਾਰਿਕ ਮੈਂਬਰਾਂ ਬਠਿੰਡਾ ਤਲਵੰਡੀ ਹਾਈਵੇ ਕੀਤਾ ਜਾਮ, ਪੁਲਿਸ ਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ

ਤਲਵੰਡੀ ਸਾਬੋ, 18 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨ ਨੇੜਲੇ ਪਿੰਡ ਭਾਗੀਵਾਂਦਰ ਦੀ ਸੱਥ ਵਿੱਚ ਨਸ਼ਾ ਤਸਕਰ ਦੱਸ ਕੇ ਵੱਢ ਕੇ ਸੁੱਟੇ ਗਏ ਵਿਨੋਦ ਕੁਮਾਰ ਉਰਫ ਮੋਨੂੰ ਅਰੋੜਾ ਦੀ ਅੰਤਿਮ ਅਰਦਾਸ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਤਲਵੰਡੀ ਸਾਬੋ ਦੇ ਲੇਲੇਵਾਲਾ ਰੋਡ \'ਤੇ ਮੋਨੂੰ ਅਰੋੜਾ ਦੇ ਗ੍ਰਹਿ ਵਿਖੇ ਹੋਈ। ਅੰਤਿਮ ਅਰਦਾਸ ਉਪਰੰਤ ਕਤਲ ਕਾਂਡ ਦੇ ਅੱਠ ਦਿਨ ਲੰਘ ਜਾਣ ਦੇ ਬਾਵਜੂਦ ਪੁਲਿਸ ਵੱਲ

Read Full Story: http://www.punjabinfoline.com/story/27311