Tuesday, June 20, 2017

ਬੀ.ਐਸ.ਐਨ.ਐਲ. ਪਾਰਕ 'ਚ ਵਿਸ਼ਵ ਯੋਗ ਦਿਵਸ ਮਨਾਇਆ ਜਾਵੇਗਾ

ਸੰਗਰੂਰ, 19 ਜੂਨ (ਸਪਨਾ ਰਾਣੀ) ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬੀ.ਐਸ.ਐਨ.ਐਲ. ਪਾਰਕ ਵਿਖੇ 21 ਜੂਨ ਨੂੰ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੁਰਵੈਦਿਕ ਅਫਸਰ ਡਾ: ਰੇਨੂਕਾ ਕਪੂਰ ਤੇ ਜ਼ਿਲ੍ਹਾ ਕੋਆਰਡੀਨੇਟਰ ਅੰਤਰ ਰਾਸ਼ਟਰੀ ਯੋਗ ਦਿਵਸ ਡਾ: ਰਵੀ ਕਾਂਤ ਮਦਾਨ ਨੇ ਦੱਸਿਆ ਕਿ ਯੋਗ ਦਿਵਸ ਮੌਕੇ ਸਵੇਰੇ 7 ਵਜੇ ਪਹਿਲਾਂ ਪ੍ਰਾਰਥਨਾ ਕੀਤੀ ਜਾਵੇ ਅ�

Read Full Story: http://www.punjabinfoline.com/story/27323