Tuesday, June 13, 2017

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਲਵੰਡੀ ਸਾਬੋ, 13 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਨਿਰੰਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਮੰੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। \r\nਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ ਮੰਗਾਂ ਪੂਰਾ ਕਰਨ ਦੀ ਮੰਗ ਕੀਤੀ�

Read Full Story: http://www.punjabinfoline.com/story/27291