Wednesday, June 28, 2017

ਧੂਰੀ ਨੂੰ ਜ਼ਿਲ੍ਹਾ ਮਲੇਰਕੋਟਲਾ ਨਾਲ ਜੋੜਨ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕਰਾਗੇ - ਹਰੀ ਸਿੰਘ

ਧੂਰੀ, 27 ਜੂਨ (ਮਹੇਸ਼ ਜਿੰਦਲ) - ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਪਾਰਟੀ ਆਗੂਆਂ ਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਅਕਾਲੀ ਆਗੂ ਹਰੀ ਸਿੰਘ ਪ੍ਰੀਤ ਗਰੁੱਪ ਦੀ ਅਗਵਾਈ ਹੇਠ ਹੋਈ | ਮੀਟਿੰਗ \'ਚ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਐਲਾਨ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਧੂਰੀ ਨੂੰ ਜੋੜਨ ਦੀ ਸੰਭਾਵਨਾ ਤੇ ਚਰਚਾ \'ਤੇ ਸਖ਼ਤ ਵਿਰੋਧ ਪ੍ਰਗਟ ਕੀਤਾ | ਮੀਟਿੰਗ \'ਚ ਸ਼ਾਮਿਲ ਸ: ਹਰੀ ਸਿੰਘ

Read Full Story: http://www.punjabinfoline.com/story/27378