Thursday, June 8, 2017

ਨੈਸ਼ਨਲ ਨਰਸਿੰਗ ਇੰਸਟੀਚਿਊਟ 'ਚ ਵਾਤਾਵਰਨ ਦਿਵਸ ਮਨਾਇਆ

ਸੰਗਰੂਰ,07 ਜੂਨ (ਸਪਨਾ ਰਾਣੀ)- ਨੈਸ਼ਨਲ ਨਰਸਿੰਗ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਕਾਲਜ ਦੇ ਡਾਇਰੈਕਟਰ ਸ਼ਿਵ ਆਰੀਆ ਅਤੇ ਪਿ੍ੰਸੀਪਲ ਮੈਡਮ ਪਰਮਜੀਤ ਕੌਰ ਗਿੱਲ ਅਤੇ ਬਾਕੀ ਸਟਾਫ਼ ਮੈਂਬਰਾਂ ਨੇ ਬੱਚਿਆਂ ਨਾਲ ਕਾਲਜ \'ਚ ਵੱਖ ਵੱਖ ਤਰ੍ਹਾਂ ਦੇ ਬੂਟੇ ਲਗਾਏ | ਪਿ੍ੰਸੀਪਲ ਪਰਮਜੀਤ ਕੌਰ ਗਿੱਲ ਨੇ ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਦੱਸੀ | ਉਨ੍ਹਾਂ ਦੱਸਿਆ ਕਿ ਕਿਵੇਂ ਆਪਾਂ ਜ਼ਿਆ�

Read Full Story: http://www.punjabinfoline.com/story/27251