Friday, June 2, 2017

ਪੁਲਿਸ ਵੱਲੋਂ ਅੰਮ੍ਰਿਤਧਾਰੀ ਵਿਅਕਤੀ ਦੇ ਧਾਰਮਿਕ ਕਕਾਰਾਂ ਪ੍ਰਤੀ ਅਪਸ਼ਬਦ ਬੋਲਣ ਦਾ ਮਾਮਲਾ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਾ

ਤਲਵੰਡੀ ਸਾਬੋ, 2 ਜੂਨ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹੇ ਦੀ ਪੁਲਿਸ ਵੱਲੋਂ ਗੁਰਸਿੱਖ ਵਿਅਕਤੀਆਂ ਨਾਲ ਧੱਕੇਸ਼ਾਹੀ ਕਰਨ ਦੇ ਮਾਮਲਿਆਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ। ਪਿੰਡ ਧੰਨ ਸਿੰਘ ਖਾਨਾ ਵਿਖੇ ਵਾਪਰੇ ਬੇਅਦਬੀ ਕਾਂਡ ਵਿੱਚ ਇੱਕ ਗੁਰਸਿੱਖ ਅੰਮ੍ਰਿਤਧਾਰੀ ਅਤੇ ਬੁੱਢਾ ਦਲ ਦੇ ਜਥੇਦਾਰ ਤੇ ਜਿਲ੍ਹਾ ਪੁਲਿਸ ਵੱਲੋਂ ਤਸ਼ੱਦਦ ਕੀਤੇ ਜਾਣ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀ ਸੀ ਸੁੱਕੀ �

Read Full Story: http://www.punjabinfoline.com/story/27211