ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਮੁਸਲਿਮ ਭਾਈਚਾਰੇ ਵੱਲੋਂ ਅੱਜ ਜਿੱਥੇ ਦੁਨੀਆਂ ਭਰ ਵਿੱਚ ਈਦ ਉਲ ਫਿਤੁਰ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਉੱਥੇ ਸਥਾਨਕ ਮਸਜਿਦ ਵਿੱਚ ਵੀ ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਵੱਲੋਂ ਈਦ ਉਲ ਫਿਤੁਰ ਦਾ ਤਿਉਹਾਰ ਧੂੰਮਧਾਮ ਨਾਲ ਮਨਾਇਆ ਗਿਆ।\r\n ਈਦ ਦੀ ਨਮਾਜ ਅਦਾ ਕਰਨ ਉਪਰੰਤ ਮੌਲਵੀ ਸਾਹਿਬ ਨੇ ਇਕੱਤਰ ਮੁਸਲਿਮ ਭਾਈਚਾ�