Sunday, June 25, 2017

'ਆਪ' ਆਗੂਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਧੂਰੀ, 24 ਜੂਨ (ਮਹੇਸ਼ ਜਿੰਦਲ) ਪੰਜਾਬ ਵਿਧਾਨ ਸਭਾ \'ਚ ਚੱਲ ਰਹੇ ਸੈਸ਼ਨ ਦੌਰਾਨ ਬੀਤੇ ਦਿਨੀਂ ਕਾਂਗਰਸ ਦੇ ਇਸ਼ਾਰੇ \'ਤੇ ਮਾਰਸ਼ਲਾਂ ਵੱਲੋਂ \'ਆਪ\' ਪਾਰਟੀ ਦੇ ਵਿਧਾਇਕਾਂ ਦੀ ਕੀਤੀ ਗਈ ਕੁੱਟਮਾਰ ਅਤੇ ਵਿਧਾਇਕ ਪਿਰਮਿਲ ਸਿੰਘ ਦੀ ਪੱਗ ਲਾਹੁਣ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੂੰ ਜ਼ਖਮੀ ਕਰਨ ਦੇ ਮਾਮਲੇ ਸੰਬੰਧੀ ਵਿਧਾਨ ਸਭਾ ਹਲਕਾ ਧੂਰੀ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸ: ਜਸਵੀਰ

Read Full Story: http://www.punjabinfoline.com/story/27352