Wednesday, June 28, 2017

ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸ਼ੁਰੂਆਤ ਸੰਗਰੂਰ ਤੋਂ - ਸਿੱਧੂ

ਸੰਗਰੂਰ, 27 ਜੂਨ (ਸਪਨਾ ਰਾਣੀ) ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸੰਬੰਧੀ ਸੰਗਰੂਰ ਪੁਲਿਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿਖੇ ਸੈਮੀਨਾਰ ਕੀਤਾ ਗਿਆ | ਸੈਮੀਨਾਰ ਦੌਰਾਨ ਮੁੱਖ ਬੁਲਾਰੇ ਤੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ: ਸਿੱਧੂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ

Read Full Story: http://www.punjabinfoline.com/story/27374