Friday, June 2, 2017

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੰਗਰੂਰ, 01 ਜੂਨ (ਸਪਨਾ ਰਾਣੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕੀਤਾ ਗਿਆ | ਲਾਭ ਸਿੰਘ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਗੁਰਜੰਟ ਸਿੰਘ ਰਾਹੀ ਨੇ ਪੰਜਵੇਂ ਪਾਤਸ਼ਾਹ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੇ ਸੰਦਰਭ

Read Full Story: http://www.punjabinfoline.com/story/27208