ਭਵਾਨੀਗੜ 01 ਜੂਨ 2017 { ਗੁਰਵਿੰਦਰ ਰੋਮੀ ਭਵਾਨੀਗੜ } :-ਪੰਜਾਬ ਸਰਕਾਰ ਦੇ ਡਾਇਰੈਕਟਰ ਅਤੇ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾਕਟਰ ਹਰਫੂਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਗੁਰਿੰਦਰ ਸਿੰਘ ਬੈਂਸ ਜੀ ਦੀ ਅਗਵਾਈ ਵਿਚ ਵੱਖ ਵੱਖ ਸਕੂਲਾਂ ਵਿਚ ਯੋਗਾ ਕੈਂਪ ਲਾਏ ਗਏ ਜਿਸ ਵਿਚ ਵਿਦਿਆਰਥੀਆਂ ਤੇ ਸਕੂਲ ਦੇ ਟੀਚਰ ਸਹਿਬਾਨ ਨੇ ਬੜੇ ਜੋਸ਼ੋ ਖਰੋਸ਼ ਨਾਲ ਭਾਗ ਲਿਆ ਡਾਕਟਰ ਲਲਿਤ ਕਾਂਸਲ ਆਯੁਰਵ�