Wednesday, June 21, 2017

ਰੱਦ ਹੋਣਗੇ ਨਾਜਾਇਜ਼ ਬਣੇ ਨੀਲੇ ਕਾਰਡ

ਸੰਗਰੂਰ, 20 ਜੂਨ (ਸਪਨਾ ਰਾਣੀ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਜਿਸ \'ਚ ਨੈਸ਼ਨਲ ਫੂਡ ਸਕਿਓਰਟੀ ਐਕਟ ਦੀ ਨਵੀਂ ਆਟਾ ਦਾਲ ਸਕੀਮ ਤਹਿਤ ਬਣੇ ਹੋਏ ਨੀਲੇ ਕਾਰਡਾਂ ਦੀ ਸੁਧਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਟਾ ਦਾਲ ਸਕੀਮ ਦੇ ਸਮੂਹ ਕਾਰਡਾਂ ਦੀ ਜਾਂਚ ਦਾ �

Read Full Story: http://www.punjabinfoline.com/story/27325