Thursday, June 15, 2017

ਸਿਵਲ ਹਸਪਤਾਲ ਦੇ ਸਟਾਫ ਵਿਰੁੱਧ ਪ੍ਰਦਰਸ਼ਨ

ਧੂਰੀ,15 ਜੂਨ (ਮਹੇਸ਼ ਜਿੰਦਲ) ਬੀਤੇ ਦਿਨੀਂ ਸਿਵਲ ਹਸਪਤਾਲ \'ਚ ਇਕ ਮਹਿਲਾ ਦੀ ਡਿਲੀਵਰੀ ਦੌਰਾਨ ਬੱਚੇ ਦੀ ਹੋਈ ਮੌਤ ਨੂੰ ਲੈ ਕੇ ਕਈ ਦਿਨਾਂ ਤੋਂ ਪੀੜਤ ਪਰਿਵਾਰ ਅਤੇ ਹੋਰ ਲੋਕਾਂ ਵੱਲੋਂ ਦੋਸ਼ੀਆਂ ਦੇ ਵਿਰੁੱਧ ਕਾਰਵਾਈ ਕਰਨ ਸੰਬੰਧੀ ਧਰਨੇ ਅਤੇ ਪ੍ਰਦਰਸ਼ਨ ਹੋ ਰਹੇ ਹਨ। ਪੀੜਤ ਮਹਿਲਾ ਦੇ ਪਰਿਵਾਰ ਵਾਲਿਆਂ ਵੱਲੋਂ ਸਿਵਲ ਹਸਪਤਾਲ ਦੇ ਸਟਾਫ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ \'ਤੇ ਪੀੜਤ ਮਹ�

Read Full Story: http://www.punjabinfoline.com/story/27298