Tuesday, June 27, 2017

ਮਾਲਵਾ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਹਸਪਤਾਲ ਨੂੰ ਬੈਂਚ ਦਾਨ ਕੀਤੇ

ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਲੰਬੇ ਸਮੇਂ ਤੋਂ ਇਲਾਕੇ ਅੰਦਰ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਕਰ ਰਹੀ ਸੰਸਥਾ ਮਾਲਵਾ ਸਪੋਰਟਸ ਅਤੇ ਵੈਲਫੇਅਰ ਕਲੱਬ ਤਲਵੰਡੀ ਸਾਬੋ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੇ ਬੈਠਣ ਦੀ ਸਮੱਸਿਆ ਨੂੰ ਦੇਖਦੇ ਹੋਏ ਸੱਤ ਬੈਂਚ ਦਾਨ ਵੱਜੋਂ ਦਿੱਤੇ ਗਏ ਹਨ।\r\nਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੰਸਥਾ ਦੇ ਪ੍ਰੈੱਸ ਸਕੱਤਰ

Read Full Story: http://www.punjabinfoline.com/story/27368