Wednesday, June 21, 2017

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਕਿਸਾਨ ਸੈੱਲ ਵੱਲੋਂ ਸਵਾਗਤ

ਸੰਗਰੂਰ, 20 ਜੂਨ (ਸਪਨਾ ਰਾਣੀ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਛੋਟੇ ਤੇ ਦਰਮਿਆਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸੰਬੰਧੀ ਲਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਦੇ ਉਪ ਚੇਅਰਮੈਨ ਕੁਲਵਿੰਦਰ ਸਿੰਘ ਕਮੋਮਾਜਰਾ ਅਤੇ ਜ਼ਿਲ੍ਹਾ ਚੇਅਰਮੈਨ ਅਵਤਾਰ ਸਿੰਘ ਸ਼ੇਰੋਂ ਨੇ ਕਿਹਾ ਕਿ ਇਸ ਨਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵ�

Read Full Story: http://www.punjabinfoline.com/story/27326