Saturday, June 3, 2017

ਮਾਤਾ ਮਾਈਸਰਖਾਨਾ ਕਾਲਜ ਦਾ ਬੀ. ਐੱਡ. ਨਤੀਜਾ ਸ਼ਾਨਦਾਰ ਰਿਹਾ

ਤਲਵੰਡੀ ਸਾਬੋ, 3 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਨਤੀਜਿਆਂ ਦੌਰਾਨ ਬੀ. ਐੱਡ ਸਮੈਸਟਰ ਪਹਿਲਾ ਦੇ ਵਿੱਚ ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ (ਫਾਰ ਗਰਲਜ) ਮਾਈਸਰਖਾਨਾ ਦਾ ਨਤੀਜਾ ਸ਼ਾਨਦਾਰ ਰਿਹਾ।\r\nਨਤੀਜੇ ਸੰਬਧੀ ਪ੍ਰਿੰਸੀਪਲ ਡਾ. ਸਤਿੰਦਰ ਕੌਰ ਬਰਾੜ ਨੇ ਦੱਸਿਆ ਕਿ ਬੀ. ਐੱਡ ਸਮੈਸਟਰ ਪਹਿਲਾ ਦੇ ਨਤੀਜਿਆਂ ਦੌਰਾਨ ਵਿਦਿਆਰਥਣ ਆਰਤੀ ਨੇ 42.4

Read Full Story: http://www.punjabinfoline.com/story/27217