Tuesday, June 13, 2017

ਵਿਪਨ ਸ਼ਰਮਾ ਨੇ ਪ੍ਧਾਨ ਟਰੱਕ ਯੂਨੀਅਨ ਭਵਾਨੀਗੜ ਦਾ ਅਹੁਦਾ ਸੰਭਾਲਿਆ

ਭਵਾਨੀਗੜ, 12 ਜੂਨ {ਗੁਰਵਿੰਦਰ ਰੋਮੀ ਭਵਾਨੀਗੜ }:-ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਵਿਪਨ ਕੁਮਾਰ ਸ਼ਰਮਾ ਨੇ ਸ਼ੁਕਰਾਨੇ ਵੱਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਟਰੱਕ ਅਪਰੇਟਰਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਪਰੇਟਰਾਂ ਦੇ

Read Full Story: http://www.punjabinfoline.com/story/27288