Saturday, June 10, 2017

ਕਿਸਾਨਾਂ ਦੇ ਕਰਜ਼ਾ ਮੁਆਫੀ ਵਾਲੇ ਵਾਅਦਿਆਂ ਤੋਂ ਮੁੱੱਕਰ ਰਹੀ ਹੈ ਕੈਪਟਨ ਸਰਕਾਰ- ਪ੍ਰੋ. ਬਲਜਿੰਦਰ ਕੌਰ

ਤਲਵੰਡੀ ਸਾਬੋ, 10 ਜੂਨ (ਗੁਰਜੰਟ ਸਿੰਘ ਨਥੇਹਾ)- ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਕਰਜ਼ਾ ਮੁਆਫੀ ਲਈ ਵਿਧਾਨ ਸਬਾ ਵਿੱਚ ਪ੍ਰਸਤਾਵ ਲੈ ਕੇ ਆਉਣ ਅਤੇ ਪੰਜਾਬ ਦੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ ਕਰਵਾਉਣ ਲਈ ਅਮਲੀ ਜਾਮਾ ਪਹਿਨਾਉਣ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰ�

Read Full Story: http://www.punjabinfoline.com/story/27269