Thursday, June 29, 2017

ਮੁਫ਼ਤ ਉਰਦੂ ਸਿੱਖਣ ਦੇ ਚਾਹਵਾਨ ਲਈ ਕਲਾਸਾਂ ਲੱਗਣਗੀਆਂ

ਸੰਗਰੂਰ, 28 ਜੂਨ (ਸਪਨਾ ਰਾਣੀ) ਜ਼ਿਲ੍ਹਾ ਭਾਸ਼ਾ ਅਫ਼ਸਰ ਪਿ੍ਤਪਾਲ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਭਾਸ਼ਾ ਦੀ ਪ੍ਰਫੁੱਲਤਾ ਲਈ ਉਰਦੂ ਦੀ ਕਲਾਸ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਛੇ ਮਹੀਨੇ ਦੇ ਉਰਦੂ ਆਮੋਜ਼ ਕਲਾਸ ਲਈ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ 15 ਜੁਲਾਈ ਤੋਂ ਨਵਾਂ ਸੈਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ �

Read Full Story: http://www.punjabinfoline.com/story/27388