Tuesday, June 6, 2017

ਅਕਾਲ ਯੂਨੀਵਰਸਿਟੀ ਵਿਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਤਲਵੰਡੀ ਸਾਬੋ, 6 ਜੂਨ (ਗੁਰਜੰਟ ਸਿੰਘ ਨਥੇਹਾ)- ਵਿੱਦਿਅਕ ਖੇਤਰ ਦੀ ਨਾਮਵਰ ਸੰਸਥਾ ਗੁਰੁ ਕਾਸ਼ੀ ਯੂਨੀਵਰਸਿਟੀ ਦੇ ਵਿਹੜੇ ਵਿਚ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਉੱਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵਾਈਸ ਚਾਂਸਲਰ ਡਾ. ਗੁਰਮੇਲ ਸਿੰਘ ਨੇ ਆਪਣੇ ਹੱਥੀਂ ਬੂਟਾ ਲਾਇਆ।ਉਨ੍ਹਾਂ ਨੇ ਗਲੋਬਲ ਵਾਰਮਿੰਗ ਵਿੱਚ ਆ ਰਹੀਆਂ ਤਬਦ�

Read Full Story: http://www.punjabinfoline.com/story/27236