Saturday, June 24, 2017

ਕਥਿਤ ਮੁੱਖ ਦੋਸ਼ੀ ਅਮਰਿੰਦਰ ਸਿੰਘ ਰਾਜੂ ਵੱਲੋਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਪੁਲਿਸ ਅੱਗੇ ਆਤਮ ਸਮਰਪਣ

ਤਲਵੰਡੀ ਸਾਬੋ, 24 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨ ਪਿੰਡ ਭਾਗੀਵਾਂਦਰ ਦੀ ਸੱਥ ਵਿੱਚ ਨਸ਼ਾ ਤਸਕਰ ਦੱਸ ਕੇ ਬੇਰਹਿਮੀ ਨਾਲ ਵੱਢ ਕੇ ਸੁੱਟੇ ਗਏ ਵਿਨੋਦ ਕੁਮਾਰ ਉਰਫ ਮੋਨੂੰ ਅਰੋੜਾ ਦੀ ਇਲਾਜ ਦੌਰਾਨ ਮੌਤ ਹੋ ਜਾਣ ਤੋਂ ਬਾਅਦ ਉਕਤ ਮਾਮਲੇ ਦੀਆਂ ਵੀਡੀਓਜ ਪਿੰਡ ਵਾਸੀਆਂ ਵੱਲੋਂ ਸ਼ੋਸ਼ਲ ਮੀਡੀਆ \'ਤੇ ਵਾਇਰਲ ਕਰ ਦੇਣ ਉਪਰੰਤ ਸੂਬੇ ਭਰ ਵਿੱਚ ਚਰਚਾ ਦਾ ਵਿਸ਼ਾ ਬਣੇ ਇਸ ਮਾਮਲੇ ਵਿੱਚ ਪਿੰਡ ਦੇ ਕਰੀਬ

Read Full Story: http://www.punjabinfoline.com/story/27348