Tuesday, June 6, 2017

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਨ੍ਹਾਇਆ ਗਿਆ ਘੱਲੂਘਾਰਾ ਦਿਵਸ, ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ

ਤਲਵੰਡੀ ਸਾਬੋ, 6 ਜੂਨ (ਗੁਰਜੰਟ ਸਿੰਘ ਨਥੇਹਾ)- 1984 ਵਿੱਚ ਭਾਰਤੀ ਫੌਜ ਵੱਲੋ ਸਾਕਾ ਨੀਲਾ ਤਾਰਾ ਆਪਰੇਸ਼ਨ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੇ ਹਮਲੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੀ ਰਾਖੀ ਲਈ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸ਼ਹੀਦਾਂ ਅਤੇ ਹਮਲੇ ਦੌਰਾਨ ਮਾਰੇ ਗਏ ਬੇਕਸੂਰ ਸਿੰਘਾਂ ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ

Read Full Story: http://www.punjabinfoline.com/story/27234