Wednesday, June 14, 2017

ਸੀ. ਪੀ. ਐਫ਼ ਕਰਮਚਾਰੀ ਯੂਨੀਅਨ ਵੱਲੋ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਸੰਗਰੂਰ, 13 ਜੂਨ (ਸਪਨਾ ਰਾਣੀ)-ਸੀ. ਪੀ. ਐਫ਼ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਆਗੂਆਂ ਅਤੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਸਥਾਨਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਸ਼ਰਮਾ ਬਡਰੁੱਖਾਂ ਦੀ ਅਗਵਾਈ ਵਿੱਚ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਸ਼ਰਮਾ ਬਡਰੁੱਖਾਂ ਨੇ ਕਰਮਚਾਰੀਆਂ ਨੂੰ ਸੰਬੋਧਨ ਕ

Read Full Story: http://www.punjabinfoline.com/story/27294