Wednesday, June 28, 2017

ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜਖਮੀ

ਤਲਵੰਡੀ ਸਾਬੋ, 28 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਨਗਰ ਦੇ ਰਾਮਾਂ ਰੋਡ 'ਤੇ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਗੈਸ ਟਰਾਲੇ ਵੱਲੋਂ ਟੱਕਰ ਮਾਰ ਦੇਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਜਖਮੀ ਹੋ ਗਏ। ਪੁਿਲਸ ਨੇ ਟਰਾਲੇ ਦੇ ਡਰਾਇਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।\r\nਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਰਾਮਾ�

Read Full Story: http://www.punjabinfoline.com/story/27381