Thursday, June 29, 2017

ਸੱਤ ਰੋਜ਼ਾ ਗੁਰਮਤਿ ਕੈਂਪ ਦੀ ਸਮਾਪਤੀ 'ਤੇ ਬੱਚਿਆਂ ਨੂੰ ਕੀਤਾ ਸਨਮਾਨਿਤ

ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਲਵੇ ਅੰਦਰ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪਿੰਡ ਬੰਗੀ ਰੁਲਦੂ ਵਿਖੇ ਸ਼੍ਰੌਮਣੀ ਕਮੇਟੀ ਮੈਂਬਰ ਭਾਈ ਮੋਹਣ ਸਿੰਘ ਬੰਗੀ ਦੀ ਅਗਵਾਈ ਵਿੱਚ ਚੱਲ ਰਹੇ ਸੱਤ ਰੋਜ਼ਾ ਗੁਰਮਤਿ ਸਿਖ�

Read Full Story: http://www.punjabinfoline.com/story/27394