ਧੂਰੀ,27 ਜੂਨ (ਮਹੇਸ਼ ਜਿੰਦਲ) ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਟੈ੍ਫਿਕ ਪੁਲਿਸ ਇੰਚਾਰਜ ਧੂਰੀ ਪਵਨ ਕੁਮਾਰ ਏ.ਐਸ.ਆਈ ਵੱਲੋ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜਿਲ੍ਹਾ ਸੰਗਰੂਰ ਦੇ ਐਸ਼.ਐਸ਼.ਪੀ ਸ੍ਰ: ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਧੂਰੀ ਸ. ਅਕਾਸ਼ਦੀਪ ਸਿੰਘ ਔਲਖ ਵੱਲੋ ਜਾਰੀ ਕਿੱਤੇ ਗਏ ਨਿਰਦੇਸ਼ਾ ਦੀ ਪਾਲਨਾ ਨੂੰ ਯਕੀਨੀ ਬਣਾਉਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ