Thursday, June 29, 2017

ਵਿਸ਼ਵ ਹਾਈਪਰਟੈਨਸ਼ਨ ਮਹੀਨਾ ਮਨਾਇਆ

ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਵਿਸ਼ਵ ਹਾਈਪਰਟੈਨਸ਼ਨ ਮਹੀਨਾ ਮਨਾਇਆ ਗਿਆ। ਇਹ ਮਹੀਨਾ 1 ਜੂਨ ਤੋਂ 29 ਜੂਨ ਤੱਕ ਮਨਾਇਆ ਗਿਆ। ਜਿਸ ਵਿੱਚ ਡਾ. ਅਮਨਪ੍ਰੀਤ ਸਿੰਘ ਸੇਠੀ ਵੱਲੋਂ ਲਗਭਗ 350 ਦੇ ਕਰੀਬ ਮਰੀਜ਼ਾਂ ਦੇ ਬਲੱਡ ਪ੍ਰੈਸ਼ਰ ਅਤੇ ਲਗਭਗ 100 ਕੈਂਸਰ ਦੇ ਮਰੀਜ਼ਾਂ ਦੀ ਕ�

Read Full Story: http://www.punjabinfoline.com/story/27391