ਧੂਰੀ, 01 ਜੂਨ (ਮਹੇਸ਼ ਜਿੰਦਲ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਨਛੱਤਰ ਸਿੰਘ ਭਲਵਾਨ ਦੀ ਬਰਸੀ ਮੌਕੇ ਉਨ੍ਹਾਂ ਦੇ ਪਿੰਡ ਭਲਵਾਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਪਿੰਡ ਭਲਵਾਨ ਦੇ ਗੁਰੂ ਘਰ ਵਿਖੇ ਹੋਏ ਇਸ ਬਰਸੀ ਸਮਾਗਮ \'ਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਵੱਡੀ ਗਿਣਤੀ \'ਚ ਸ਼ਖ਼ਸੀਅਤਾਂ ਨੇ ਪਹੁੰਚ ਕੇ ਸ਼ਰਧਾਂਜਲੀਆਂ ਭੇਟ ਕੀ�