Saturday, June 24, 2017

ਭਾਰਤੀ ਕਿਸਾਨ ਯੂਨੀਅਨ ਨੇ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ

ਤਲਵੰਡੀ ਸਾਬੋ, ੨੪ ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋ ਕਿਸਾਨਾਂ ਦੀ ਤੁਲਨਾ ਭਿਖਾਰੀਆਂ ਨਾਲ ਕੀਤੇ ਜਾਣ \'ਤੇ ਕਿਸਾਨਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਸੂਬੇ ਭਰ ਵਿੱਚ ਖਜਾਨਾ ਮੰਤਰੀ ਦਾ ਅਰਥੀ ਫੂਕ ਮੁਜਾਹਰਾਂ ਕਰਨ ਦੀ ਕਾਲ ਦਿੱਤੀ ਗਈ ਸੀ।\r\n ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ

Read Full Story: http://www.punjabinfoline.com/story/27345