Thursday, June 15, 2017

ਟਰੈਫਿਕ ਪੁਲਿਸ ਵੱਲੋ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਚਲਾਨ ਕੱਟੇ

ਧੂਰੀ,14 ਜੂਨ (ਮਹੇਸ਼ ਜਿੰਦਲ) ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਸਬੰਧੀ ਟਰੈਫਿਕ ਪੁਲਿਸ ਧੂਰੀ ਵੱਲੋੋ ਵੱਖ-ਵੱਖ ਥਾਵਾਂ ਤੇ ਨਾਕੇ ਦੌਰਾਨ ਵਿਸ਼ੇਸ ਚੈਕਿੰਗ ਕੀਤੀ ਗਈ। ਟਰੈਫਿਕ ਪੁਲਿਸ ਧੂਰੀ ਦੇ ਇੰਚਾਰਜ ਪਵਨ ਕੁਮਾਰ ਦੀ ਅਗਵਾਈ 'ਚ ਚੈਕਿੰਗ ਕਰਦੇ ਹੋਏ ਪੁਲਿਸ ਕਰਮਚਾਰੀਆਂ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ

Read Full Story: http://www.punjabinfoline.com/story/27297