Saturday, June 24, 2017

ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਵਾਅਦੇ ਨੂੰ ਵਫ਼ਾ ਕੀਤਾ-ਜਟਾਣਾ

ਤਲਵੰਡੀ ਸਾਬੋ, 24 ਜੂਨ (ਗੁਰਜੰਟ ਸਿੰਘ ਨਥੇਹਾ)- ਚੋਣਾਂ ਮੌਕੇ ਕੀਤੇ ਗਏ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਪੂਰਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਿਕ ਫ਼ੈਸਲਾ ਲਿਆ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਤੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁ�

Read Full Story: http://www.punjabinfoline.com/story/27344