Wednesday, June 28, 2017

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਸੰਗਰੂਰ,27 ਜੂਨ (ਸਪਨਾ ਰਾਣੀ) ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸੰਗਰੂਰ ਬਰਨਾਲਾ ਮਾਰਗ \'ਤੇ ਸਥਿਤ ਕਾਲੋਨੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਸ਼ਹੀ�

Read Full Story: http://www.punjabinfoline.com/story/27373