Sunday, June 18, 2017

ਹਰੇਕ ਪਾਰਟੀ ਦੇ ਵਿਧਾਇਕ ਦਾ ਦਿਲੋਂ ਸਤਿਕਾਰ ਕਰਦਾ ਹਾਂ- ਡਿਪਟੀ ਸਪੀਕਰ ਭੱਟੀ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਡਿਪਟੀ ਸਪੀਕਰ

ਤਲਵੰਡੀ ਸਾਬੋ, 18 ਜੂਨ (ਗੁਰਜੰਟ ਸਿੰਘ ਨਥੇਹਾ) – ਅੱਜ ਪੰਜਾਬ ਵਿਧਾਨ ਸਭਾ ਦੇ ਨਵਨਿਯੁਕਤ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਤਖਤ ਸ੍ਰੀ ਦਮਦਮਾ ਸਾਹਿਬ \'ਤੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿਰੋਪਾਉ ਦਿੱਤਾ।ਇਸ ਮੌਕੇ ਉਨ੍ਹਾਂ ਇੱਥੇ ਪ੍ਰੈੱਸ ਵਾਰਤਾ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆ ਕਿਹਾ ਕਿ ਕਾਗਰਸ ਪਾਰਟੀ ਵੱਲੋਂ ਚੌਣਾਂ ਦੌਰਾਨ ਕੀਤੇ ਸਾ�

Read Full Story: http://www.punjabinfoline.com/story/27312