Wednesday, June 28, 2017

ਕ੍ਰਿਕਟ ਟੂਰਨਾਮੈਂਟ ਸ਼ੁਰੂ

ਸੰਗਰੂਰ,27 ਜੂਨ (ਸਪਨਾ ਰਾਣੀ) ਸਥਾਨਕ ਕਰਤਾਰਪੁਰਾ ਬਸਤੀ ਵਿਖੇ ਸੰਤ ਅਤਰ ਸਿੰਘ ਯੂਥ ਸਪੋਰਟਸ ਕਲੱਬ ਕਰਤਾਰਪੁਰਾ ਵੱਲੋਂ ਕਰਵਾਏ ਜਾ ਰਹੇ ਦੋ ਦਿਨਾ ਅੰਡਰ 18 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਿੰਘ ਮਾਨ ਵੱਲੋਂ ਕੀਤਾ ਗਿਆ | ਕਲੱਬ ਦੇ ਪ੍ਰਧਾਨ ਅਤਰ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਟੂਰਨਾਮੈਂਟ \'ਚ 15 ਟੀਮਾਂ ਭਾਗ ਲੈ ਰਹੀਆਂ ਹਨ | ਇਸ ਮੌਕੇ ਚਮਕੌਰ ਸਿ

Read Full Story: http://www.punjabinfoline.com/story/27375