Tuesday, June 27, 2017

ਸਿਹਤ ਵਿਭਾਗ ਵੱਲੋਂ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ

ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਅਗਵਾਈ ਹੇਠ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਜਿੰਦਲ ਨੇ ਕਿਹਾ ਕਿ ਨਸ਼ਾ ਵਿਅਕਤੀ ਨੂੰ ਰੋਗੀ ਬਣਾ ਦਿੰਦਾ ਹੈ ਇਸ ਲਈ ਨਸਾ ਛਡਾਊ ਕੇਂਦਰ ਤਲਵੰਡੀ ਸਾਬੋ ਵਿਖੇ ਕੋਈ ਵੀ ਵਿਅਕਤੀ ਜੋ ਨਸ਼ੇ ਦਾ ਆਦੀ ਹੈ ਆਸਾਨੀ ਨਾਲ ਨਸ਼ਾ ਛੱ�

Read Full Story: http://www.punjabinfoline.com/story/27367