ਸੰਗਰੂਰ, 22 ਜੂਨ (ਸਪਨਾ ਰਾਣੀ) - ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰਤਾਪ ਸਿੰਘ ਵਿਰਕ ਨੇ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀਆਂ 23 ਜੂਨ ਤੋਂ 6 ਜੁਲਾਈ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2.15 ਵਜੇ ਤੱਕ ਹੋਣ ਵਾਲੀਆਂ ਅਨੁਪੂਰਕ ਪ੍ਰੀਖਿਆਵਾਂ ਨੂੰ ਸੁਖਾਵੇਂ ਮਾਹੌਲ \'ਚ ਕਰਵਾਉਣ ਲਈ ਸੰਗਰੂਰ ਅਧੀਨ ਆਉਂਦੇ ਸ�