Wednesday, June 28, 2017

ਪ੍ਰਦੀਪ ਕੁਮਾਰ ਸੱਭਰਵਾਲ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਤਰਨਤਾਰਨ, 28 ਜੂਨ (ਅਕਾਸ਼ ਜੋਸ਼ੀ):-ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਤਰਨਤਾਰਨ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਸੱਭਰਵਾਲ ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਜੋਂ ਸੇਵਾਵਾਂ ਨਿਭਾ ਰਹੇ ਸਨ। ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ \'ਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੂੰ ਗਾਰ

Read Full Story: http://www.punjabinfoline.com/story/27383