Monday, June 26, 2017

ਭਗਵਾਨਪੁਰਾ ਵਿਖੇ ਲਗਾਇਆ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ

ਤਲਵੰਡੀ ਸਾਬੋ, ੨੬ ਜੂਨ (ਗੁਰਜੰਟ ਸਿੰਘ ਨਥੇਹਾ)- ਇੰਟਰਨੈਸ਼ਨਲ ਦਸ਼ਮੇਸ਼ ਗੱਤਕਾ ਅਕੈਡਮੀ ਦਮਦਮਾ ਸਾਹਿਬ ਵੱਲੋਂ ਨਜ਼ਦੀਕੀ ਪਿੰਡ ਭਗਵਾਨਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਗੁਰਦੁਆਰਾ ਕਮੇਟੀ ਅਤੇ ਨਗਰ ਦੇ ਸਹਿਯੋਗ ਸਦਕਾ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾ ਕੇ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਅ�

Read Full Story: http://www.punjabinfoline.com/story/27357