ਧੂਰੀ, 18 ਜੁਲਾਈ (ਮਹੇਸ਼ ਜਿੰਦਲ) ਥਾਣਾ ਸਦਰ ਧੂਰੀ ਦੇ ਮੁੱਖ ਅਫ਼ਸਰ ਸ੍ਰੀ ਵਿਜੇ ਕੁਮਾਰ ਨੇ ਪੈੱਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ.ਵਲੈਤੀ ਰਾਮ ਨੇ ਪੁਲਿਸ ਪਾਰਟੀ ਸਮੇਤ ਲਗਾਏ ਨਾਕੇ ਦੌਰਾਨ ਇੱਕ ਨਵੀਂ ਬਲੈਰੋ ਗੱਡੀ ਜਿਸ ਵਿਚ ਨਾਜਾਇਜ਼ ਸ਼ਰਾਬ ਦੀਆਂ 100 ਪੇਟੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਗਸ਼ਤ \'ਤੇ ਚੈਕਿੰਗ ਦੌਰਾਨ ਪਿੰਡ ਜਹਾਂਗੀਰ ਦੀ ਹੱ