Sunday, July 16, 2017

ਹਰਿਆਣਾ ਸ਼ਰਾਬ ਦੀਆਂ 12 ਪੇਟੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ ਤੇ ਇੱਕ ਫਰਾਰ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸ਼ਹਿਰ ਅਧੀਨ ਪੈਂਦੇ ਪੁਲਿਸ ਨਾਕਾ ਸੀਂਗੋ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 12 ਪੇਟੀਆਂ ਹਰਿਆਣਾ ਦੀ ਸਰਤਾਜ ਸਮੇਤ ਇੱਕ ਵਿਅਕਤੀ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਦੋਂ ਇੱਕ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।\r

Read Full Story: http://www.punjabinfoline.com/story/27556